ਫਰੀਦਕੋਟ: ਪੋਸਟ ਆਫਿਸ ਦੇ ਬਾਹਰ ਮੁਲਾਜ਼ਮਾਂ ਨੇ 8ਵੇਂ ਪੇਅ ਕਮਿਸ਼ਨ ਅਤੇ ਪੁਰਾਣੀ ਪੈਨਸ਼ਨਸ ਸਕੀਮ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
Faridkot, Faridkot | Jul 15, 2025
ਪੋਸਟਮੈਨ ਯੂਨੀਅਨ ਦੇ ਡਵੀਜ਼ਨ ਪ੍ਰਧਾਨ ਸੁਰਿੰਦਰ ਕੁਮਾਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਬਜਟ ਤੋਂ ਬਾਅਦ ਅਜੇ ਤੱਕ ਕੇਂਦਰ ਸਰਕਾਰ ਨੇ...