ਲੁਧਿਆਣਾ ਪੂਰਬੀ: ਮਹਾਦੇਵ ਨਗਰ ਲੁਧਿਆਣਾ ਵਿੱਚ ਲੁਟੇਰਿਆਂ ਨੇ ਮਹਿਲਾ ਦਾ ਖੋਹਿਆ ਮੰਗਲ ਸੂਤਰ ਸੀਸੀਟੀਵੀ ਵੀਡੀਓ ਆਈ ਸਾਹਮਣੇ
ਲੁਧਿਆਣਾ ਵਿੱਚ ਲੁਟੇਰਿਆਂ ਨੇ ਮਹਿਲਾ ਦਾ ਖੋਹਿਆ ਮੰਗਲ ਸੂਤਰ ਸੀਸੀਟੀਵੀ ਵੀਡੀਓ ਆਈ ਸਾਹਮਣੇ ਅੱਜ 7 ਵਜੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੀੜਿਤ ਮਹਿਲਾ ਨੇ ਦੱਸਿਆ ਕਿ ਉਹ ਮਹਾਦੇਵ ਨਗਰ ਵਿੱਚ ਰਹਿੰਦੀ ਹੈ। ਜਿੱਥੇ ਅੱਜ ਦਿਨ ਦਿਹਾੜੇ ਉਸ ਦੇ ਨਾਲ ਲੁੱਟ ਹੋਈ ਹੈ ਉਸਨੇ ਦੱਸਿਆ ਕਿ ਉਹ ਮੱਥਾ ਟੇਕਣ ਲਈ ਜਾ ਰਹੀ ਸੀ ਜਿਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੇ ਉਸਦੇ ਗਲ ਵਿੱਚ ਪਾਇਆ ਹੋਇਆ ਮੰਗਲ ਸੂਤਰ ਖੋਹ ਕਰ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਮਹਿਲਾ ਨੇ ਦੱਸ