ਮੁਕਤਸਰ: ਡੀਸੀ ਦਫਤਰ ਦੇ ਕੋਲ ਭਾਰਤੀ ਜਨਤਾ ਪਾਰਟੀ ਵੱਲੋਂ ਧੂਮ ਧਾਮ ਨਾਲ ਮਨਾਈ ਗਈ ਬਾਬਾ ਸਾਹਿਬ ਅੰਬੇਦਕਰ ਜਨਮ ਜੈਅੰਤੀ
ਸ਼੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਡੀਸੀ ਦਫਤਰ ਦੇ ਕੋਲ ਬਾਬਾ ਸਾਹਿਬ ਅੰਬੇਦਕਰ ਜੀ ਦੀ ਜਨਮ ਜੈਅੰਤੀ ਧੂਮ ਧਾਮ ਨਾਲ ਮਨਾਈ ਗਈ। ਭਾਰਤੀ ਜਨਤਾ ਪਾਰਟੀ ਦੇ ਚੜਦੀ ਕਲਾ ਮੰਡਲ, ਮੰਡਲ 2 ਅਤੇ ਮੰਡਲ 3 ਦੀ ਪ੍ਰਧਾਨਗੀ ਹੇਠ ਮਨਾਏ ਗਏ ਇਸ ਸਮਾਗਮ ਦੌਰਾਨ ਬਾਬਾ ਸਾਹਿਬ ਜੀ ਨੂੰ ਫੁੱਲਾਂ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ। ਦੁਪਹਿਰ 2 ਵਜੇ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਸ਼ਾਮਿਲ ਹੋਏ