Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra
No video available

ਐਸਏਐਸ ਨਗਰ ਮੁਹਾਲੀ: ਫੇਸ 8 ਹਸਤਾਪਲ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨੂੰ ਮਿਲੀ ਛੁੱਟੀ, ਨਵਜੰਮੀ ਧੀ ਨੂੰ ਲੈਕੇ ਘਰ ਜਾਣ ਲਈ ਸੀਐਮ ਭਗਵੰਤ ਮਾਨ ਹੋਏ ਤਿਆਰ

ਫੋਰਟਿਸ ਹਸਪਤਾਲ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਮੌਕੇ ਸੀਐਮ ਭਗਵੰਤ ਮਾਨ ਖੁਦ ਪਰਿਵਾਰ ਨੂੰ ਲੈਣ ਹਸਪਤਾਲ ਪਹੁੰਚੇ ਅਤੇ ਹਸਪਤਾਲ ਦੇ ਗੇਟ 'ਤੇ ਉਹਨਾਂ ਵੱਲੋਂ ਡਾਕਟਰਾਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦਾ ਧੰਨਵਾਦ ਵੀ ਕੀਤਾ ਗਿਆ।