ਐਸਏਐਸ ਨਗਰ ਮੁਹਾਲੀ: ਮੋਹਾਲੀ: ਵੱਖ-ਵੱਖ ਪਾਰਟੀਆਂ ਛੱਡ ਸੈਂਕੜੇ ਨੌਜਵਾਨ ਅਕਾਲੀ ਦਲ 'ਚ ਹੋਏ ਸ਼ਾਮਲ
ਮੋਹਾਲੀ 'ਚ ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ। ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।