ਲੁਧਿਆਣਾ ਪੂਰਬੀ: ਲੁਧਿਆਣਾ ਚੰਡੀਗੜ੍ਹ ਰੋਡ ਗਲਾਡਾ ਗਰਾਊਂਡ ਵਿੱਚ ਲੱਗੀ ਪਟਾਕਾ ਮਾਰਕੀਟ ਦੇ ਦੁਕਾਨਦਾਰਾਂ ਨੇ ਮਿਲ ਕੇ ਸੜਕ ਤੇ ਕੀਤਾ ਰੋਸ ਪ੍ਰਦਰਸ਼ਨ
ਲੁਧਿਆਣਾ ਚੰਡੀਗੜ੍ਹ ਰੋਡ ਲਾਡਾ ਗਰਾਊਂਡ ਵਿੱਚ ਲੱਗੀ ਪਟਾਕਾ ਮਾਰਕੀਟ ਦੇ ਦੁਕਾਨਦਾਰਾਂ ਨੇ ਮਿਲ ਕੇ ਸੜਕ ਤੇ ਕੀਤਾ ਰੋਸ ਪ੍ਰਦਰਸ਼ਨ ਅੱਜ 9 ਵਜੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਚੰਡੀਗੜ੍ਹ ਰੋਡ ਸਥਿਤ ਗਲਾਡਾ ਗਰਾਊਂਡ ਵਿੱਚ ਲੱਗੀ ਪਟਾਕਾ ਮਾਰਕੀਟ ਦੇ ਦੁਕਾਨਦਾਰਾਂ ਨੇ ਸੜਕ ਤੇ ਰੋਸ਼ ਪ੍ਰਦਰਸ਼ਨ ਕੀਤਾ। ਜਿਸ ਵਜਹਾ ਨਾਲ ਅੱਧਾ ਘੰਟਾ ਟਰੈਫਿਕ ਜਾਮ ਰਿਹਾ ਦੁਕਾਨਦਾਰਾਂ ਨੇ ਆਰੋਪ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਇਸ ਗਰਾਊਂਡ ਵਿੱਚ ਅਵੈਦ ਦੁਕਾਨ