ਤਰਨਤਾਰਨ: ਨਸ਼ੇ 'ਚ ਧੁੱਤ ਪੁੱਤ ਨੇ ਕੀਤਾ ਸੌਤੇਲੀ ਮਾਂ ਦਾ ਕਤਲ
ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਸ਼ਰਾਬ ਦੇ ਨਸ਼ੇ ਵਿੱਚ ਬਹਿਸ ਹੋਣ ਤੋਂ ਬਾਅਦ ਆਪਣੀ ਸੌਤੇਲੀ ਮਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲਾ ਦਰਜ ਕਰ ਲਿਆ ਹੈ।