ਮੋਗਾ: ਵਿਧਾਇਕ ਅਮਨਦੀਪ ਕੌਰ ਅਰੋੜਾ ਵੱਲੋਂ ਪਿੰਡ ਰੌਲੀ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਕੀਤੀ ਸ਼ਿਰਕਤ
Moga, Moga | Apr 12, 2024 ਵਿਧਾਇਕ ਅਮਨਦੀਪ ਕੌਰ ਅਰੋੜਾ ਵੱਲੋਂ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਸਮਾਗਮ ਦੇ ਅੰਤ ਚ ਉਨਾਂ ਨੂੰ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨ ਤੇ ਸਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ।