ਕਪੂਰਥਲਾ: ਸ਼੍ਰੀ ਰਾਮਨਵਮੀਂ ਦੇ ਸਬੰਧ ਵਿੱਚ 15 ਅਪ੍ਰੈਲ ਨੂੰ ਸ਼੍ਰੀ ਸਨਾਤਨ ਧਰਮ ਸਭਾ ਤੋਂ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ
ਸ਼੍ਰੀ ਰਾਮਨਵਮੀਂ ਦੇ ਸਬੰਧ ਵਿੱਚ 15 ਅਪ੍ਰੈਲ ਦਿਨ ਸੋਮਵਾਰ ਨੂੰ ਸ਼੍ਰੀ ਸਨਾਤਨ ਧਰਮ ਸਭਾ ਤੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਜੋਕਿ ਸ਼ਹਿਰ ਦੇ ਵੱਖ ਵੱਖ ਬਜਾਰਾਂ ਤੋਂ ਹੁੰਦਿਆਂ ਵਾਪਸ ਸ਼੍ਰੀ ਸਨਾਤਨ ਧਰਮ ਸਭਾ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਇਹ ਜਾਣਕਾਰੀ ਐਮਸੀ ਕਰਨ ਮਹਾਜਨ ਨੇ ਦਿੱਤੀ।