ਮੋਗਾ: ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਗਾ ਦੇ ਪਿੰਡ ਡਾਲਾ ਵਿਖੇ 12 ਮੈਂਬਰੀ ਪਿੰਡ ਇਕਾਈ ਦੀ ਚੋਣ ਕੀਤੀ
Moga, Moga | Apr 10, 2024 ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਗਾ ਦੇ ਪਿੰਡ ਪਿੰਡ ਡਾਲਾ ਵਿਖੇ ਮੈਂਬਰਸ਼ਿਪ ਕਰਕੇ 12 ਮੈਂਬਰੀ ਪਿੰਡ ਇਕਾਈ ਦੀ ਚੋਣ ਕੀਤੀ ਜਿਸ ਵਿੱਚ ਜਿਸ ਵਿੱਚ ਸਰਬਸੰਮਤੀ ਨਾਲ ਅਵਤਾਰ ਸਿੰਘ ਦੀ ਇਕਾਈ ਪ੍ਰਧਾਨ ਬਨਾਇਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਮੋਗਾ ਦੇ ਸਾਰੇ ਅਗੂ ਮੌਜੂਦ ਸਨ