ਮੋਗਾ: ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਘਰ ਵਿੱਚ ਦਾਖਲ ਹੋ ਕੇ ਕੁੱਟਮਾਰ ਕਰਨ ਤਹਿਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਕੀਤਾ ਦਰਜ
ਥਾਣਾ ਮਹਿਣਾ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਪਿੰਡ ਮਹਿਣਾ ਦੇ ਹੀ ਰਹਿਣ ਵਾਲੇ ਇੱਕ ਵਿਅਕਤੀ ਦੇ ਬਿਆਨਾਂ ਦੇ ਅਧਾਰ ਤੇ ਦੋ ਵਿਅਕਤੀਆਂ ਖਿਲਾਫ ਉਸਦੇ ਘਰ ਵਿੱਚ ਦਾਖਲ ਹੋਕੇ ਉਸਦੀ ਕੁੱਟਮਾਰ ਕਰਨ ਤਹਿਤ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ