ਮੋਗਾ: ਮੋਗਾ ਜਿਲਾ ਸਵੀਪ ਟੀਮਾਂ ਵਲੋਂ ਮੋਗਾ ਨੇਚਰ ਪਾਰਕ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਵੀਪ ਟੀਮ ਵੱਲੋਂ ਇਸ ਵਾਰ 70 ਫੀਸਦੀ ਪਾਰ ਦੇ ਨਾਅਰੇ ਨੂੰ ਸਾਕਾਰ ਕਰਨ ਲਈ ਮੋਗਾ ਦੇ ਨੇਚਰ ਪਾਰਕ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਅਤੇ ਲੋਕਾ ਨੁ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ