ਪਟਿਆਲਾ: ਰਾਜਪੁਰਾ ਦੇ ਪ੍ਰਾਈਵੇਟ ਹਸਪਤਾਲ ਦੇ ਵਿੱਚ ਨਵਜਾਤ ਬੱਚੇ ਦੀ ਹੋਏ ਮੌਤ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਨੇ ਹਸਪਤਾਲ ਦੇ ਬਾਹਰ ਕੀਤਾ ਪ੍ਰਦਰਸ਼ਨ
Patiala, Patiala | Aug 22, 2025
ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਰਾਜਪੁਰਾ ਦੇ ਇੱਕ ਪ੍ਰਾਈਵੇਟ ਹਸਪਤਾਲ ਦੇ ਵਿੱਚ ਨਵਜਾਤ ਬੱਚੇ ਦੀ ਹੋਈ ਮੌਤ ਮਾਮਲੇ ਨੂੰ ਲੈ ਕੇ ਇਨਸਾਫ ਦੀ ਮੰਗ...