ਫ਼ਿਰੋਜ਼ਪੁਰ: ਸ਼ਹਿਰ ਵਿੱਚ ਵੱਖ-ਵੱਖ ਜਗ੍ਹਾ ਤੇ ਬਿਨਾਂ ਲਾਇਸੈਂਸ ਤੋਂ ਪਟਾਕੇ ਵੇਚਣ ਵਾਲਿਆਂ ਦੇ ਖਿਲਾਫ ਵੱਡੀ ਕਾਰਵਾਈ, SHO
ਸ਼ਹਿਰ ਵਿੱਚ ਵੱਖ-ਵੱਖ ਜਗ੍ਹਾ ਤੇ ਬਿਨਾਂ ਲਾਇਸੰਸ ਤੋਂ ਪਟਾਕੇ ਵੇਚਣ ਵਾਲਿਆਂ ਦੀ ਖਿਲਾਫ ਵੱਡੀ ਕਾਰਵਾਈ ਐਸ ਐਚ ਓ ਥਾਣਾ ਸਿਟੀ ਵੱਲੋਂ ਅੱਜ ਸ਼ਾਮ ਸਾਢੇ ਛੇ ਵਜੇ ਦੇ ਕਰੀਬ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਮਾਨਯੋਗ ਡਿਪਟੀ ਕਮਿਸ਼ਨਰ ਵੱਲੋਂ ਪਟਾਕੇ ਵੇਚਣ ਵਾਲੀ ਜਗ੍ਹਾ ਨਿਧਾਰਤ ਕੀਤੀ ਗਈ ਸੀ। ਅਤੇ ਉਸ ਜਗਹਾ ਤੇ ਹੀ ਲਾਇਸੰਸ ਦੁਕਾਨਦਾਰ ਪਟਾਕੇ ਵੇਚ ਸਕਦਾ ਹੈ।