ਜਲੰਧਰ 1: ਗੁਰਾਇਆਂ ਦੇ ਬੜਾ ਪਿੰਡ ਵਿਖੇ ਨਹਿਰ ਵਿੱਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਹੋਈ ਮੌਤ
ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਜੋ ਕਿ ਮੋਟਰਸਾਈਕਲ ਤੇ ਆਪਣੇ ਘਰ ਵੱਲ ਨੂੰ ਜਾ ਰਿਹਾ ਸੀਗਾ ਤਾਂ ਮੋਹਰੇ ਅਵਾਰਾ ਪਸ਼ੂ ਆ ਗਿਆ ਜਿਸ ਨੂੰ ਬਚਾਉਂਦਿਆਂ ਹੋਇਆ ਉਸ ਦਾ ਮੋਟਰਸਾਈਕਲ ਅੱਗੇ ਡਿਵਾਈਡਰ ਦੇ ਨਾਲ ਟਕਰਾ ਗਿਆ ਤੇ ਨਹਿਰ ਦੇ ਵਿੱਚ ਮੁੰਡਾ ਡਿੱਗ ਗਿਆ ਕਾਫੀ ਭਾਲ ਕਰਨ ਤੋਂ ਬਾਅਦ ਹੁਣ ਨੌਜਵਾਨ ਦੀ ਲਾਸ਼ ਮਿਲੀ ਹੈ ਤੇ ਪੁਲਿਸ ਨੇ ਹੁਣ ਅਗਲੀ ਕਾਰਵਾਈ ਸ਼ੁਰੂ ਕਰ ਕਰ ਲਿੱਤੀ ਹੈ