ਪੁਲਿਸ ਟ੍ਰੈਫਿਕ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਚੰਡੀਗੜ ਯੂਨੀਵਰਸਿਟੀ ਕੈਂਪਸ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਗਿਆ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਕਤੂਬਰ: ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਨਵਨੀਤ ਸਿੰਘ ਮਾਹਲ, ਕਪਤਾਨ ਪੁਲਿਸ ਟ੍ਰੈਫਿਕ ਵੱ