ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਆਪਣੇ ਹਲਕਾ ਦੜਬਾ ਦੇ ਪਿੰਡ ਸਤੌਜ ਵਿਖੇ 70 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ ਸਤੋਜ ਪਿੰਡ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੰਡ ਹੈ ਜਿੱਥੇ ਦੀ ਪੰਚਾਇਤ ਨੂੰ ਹਰਪਾਲ ਚੀਮਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਦੇ ਲਈ 70 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ।