ਲੁਧਿਆਣਾ ਪੱਛਮੀ: ਲੁਧਿਆਣਾ: ਆਤਮ ਨਗਰ 'ਚ ਨੌਜਵਾਨਾਂ ਵੱਲੋਂ ਸ਼ਰੇਆਮ ਹਥਿਆਰਾਂ ਦੀ ਨੁਮਾਇਸ਼
ਲੁਧਿਆਣਾ ਦੇ ਹਲਕਾ ਆਤਮ ਨਗਰ 'ਚ ਨੌਜਵਾਨਾਂ ਵੱਲੋਂ ਹਥਿਆਰਾਂ ਦਾ ਪ੍ਰਦਰਸ਼ਨ ਅਤੇ ਗੱਡੀਆਂ ਦੇ ਹਾਰਨ ਵਜਾ ਕੇ ਇਲਾਕੇ 'ਚ ਦਹਿਸ਼ਤ ਫੈਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।