ਮਲੇਰਕੋਟਲਾ: ਮਲੇਰਕੋਟਲਾ ਸਿਟੀ ਇੱਕ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਹੀਰੋਇਨ ਸਮੇਤ ਕੀਤਾ ਗਿਰਫਤਾਰ ਅਦਾਲਤ ਵਿੱਚ ਕੀਤਾ ਗਿਆ ਪੇਸ਼ ਅਤੇ ਲਿਆ ਰਿਮਾਂਡ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚਲਦਿਆਂ ਮਲੇਰਕੋਟਲਾ ਪੁਲਿਸ ਕਾਫੀ ਸਖਤ ਨਜ਼ਰ ਆ ਰਹੀ ਹੈ। ਅਤੇ ਸਿਟੀ ਇੱਕ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਹੀਰੋਇਨ ਚਿੱਟਾ ਚਿੱਟਾ ਨਸ਼ੇ ਸਮੇਤ ਕੀਤਾ ਗ੍ਰਿਫ਼ਤਾਰ ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਦਾ ਕਿ ਇੱਕ ਦਿਨ ਦਾ ਰਿਮਾਂਡ ਲਿਆ ਗਿਆ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਨਸ਼ਾ ਕਿੱਥੋਂ ਲਿਆਉਂਦਾ ਸੀ ਅਤੇ ਕਿਥੇ ਵੇਚਦਾ ਸੀ।