ਸੰਗਰੂਰ: ਸੰਗਰੂਰ ਵਿਧਾਇਕ ਨਰਿੰਦਰ ਕੌਰ ਬਰਾਜ ਨੇ 25 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਬਣਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ
ਵਿਧਾਇਕ ਨਰਿੰਦਰ ਕੌਰ ਬਰਾਜ ਨੇ 25 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਬਣਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ ਪਿੰਡ ਝਨੇੜੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਬਣਾਉਣ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਨਰਿੰਦਰ ਕੌਰ ਬਿਰਾਜ ਨੇ ਕਰਵਾਈ ਇਸ ਮੌਕੇ ਚੇਅਰਮੈਨ ਜਗਸੀਰ ਸਿੰਘ ਝਨੇੜੀ ਸਮੂਹ ਆਪ ਆਗੂ ਅਤੇ ਪਿੰਡ ਵਾਸੀ ਵੀ ਉਹਨਾਂ ਦੇ ਨਾਲ ਮੌਜੂਦ ਸਨ। ਇਹ ਜਾਣਕਾਰੀ ਵਿਧਾਇਕ ਨੇ ਆਪਣੇ ਫੇਸਬੁੱਕ ਪੇਜ ਤੇ ਕਰੀਬ 4 ਵਜੇ ਪੋਸਟ ਕਰਕੇ ਸਾਂਝੀ ਕੀਤੀ