ਮਮਦੋਟ: ਪਿੰਡ ਸਾਹਨ ਕੇ ਵਿਖੇ ਜਮੀਨੀ ਵਿਵਾਦ ਦੇ ਚਲਦਿਆਂ ਦੋ ਗੁੱਟਾਂ ਵਿਚਾਲੇ ਹੋਇਆ ਝਗੜਾ CCTV ਫੁਟੇਜ ਸਾਹਮਣੇ ਪੁਲਿਸ ਨੇ ਕੀਤਾ ਮਾਮਲਾ ਦਰਜ
ਪਿੰਡ ਸਾਹਨ ਕੇ ਵਿਖੇ ਜਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਹੋਇਆ ਝਗੜਾ ਝਗੜੇ ਦੌਰਾਨ ਸੀਸੀਟੀਵੀ ਫੁਟੇਜ ਆਈ ਸਾਹਮਣੇ ਪੁਲਿਸ ਨੇ ਕੀਤਾ ਮਾਮਲਾ ਦਰਜ ਅੱਜ ਦੁਪਹਿਰ 3 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਸਾਹਨ ਕੇ ਵੱਲੋਂ ਬਿਆਨ ਦਰਜ ਕਰਵਾਇਆ ਹੈ ਉਸ ਦਾ ਚਾਚੇ ਦੇ ਨਾਲ ਜਮੀਨ ਤੇ ਕਬਜ਼ਾ ਕਰਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਜਦ ਉਹ ਆਪਣੇ ਕਿਸੇ ਕੰਮ ਲਈ ਘਰੋਂ ਜਾਣ ਲੱਗਾ ਤਾਂ ਦੋ ਗੁੱਟਾਂ ਵਿਚਾਲੇ ਮਮੂਲੀ।