ਪ੍ਰਬੰਧਕੀ ਕੰਪਲੈਕਸ ਵਿਖੇ ਏਡੀਸੀ ਨੇ ਜਿਲੇ ਦੀ ਹਦੂਦ ਅੰਦਰ ਪਰਾਲੀ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਣ ਤੇ ਲਗਾਈ ਪਾਬੰਦੀ
Sri Muktsar Sahib, Muktsar | Sep 26, 2025
ਅਡੀਸ਼ਨਲ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਣ ਦੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ 30 ਨਵੰਬਰ ਤੱਕ ਜਾਰੀ ਰਹੇਗੀ ਤੇ ਉਲੰਘਨ ਕਰਨ ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।