ਫ਼ਿਰੋਜ਼ਪੁਰ: ਐਸਐਸਪੀ ਦਫਤਰ ਵਿਖੇ ਪੁਲਿਸ ਵਿੱਚ ਡਿਊਟੀ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਪੁਲਿਸ ਮੁਲਾਜ਼ਮਾਂ ਨੂੰ ਵਿਦਾਇਗੀ ਦਿੱਤੀ ਗਈ
ਐਸਐਸਪੀ ਦਫਤਰ ਵਿਖੇ ਪੁਲਿਸ ਵਿੱਚ ਡਿਊਟੀ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਪੁਲਿਸ ਮੁਲਾਜ਼ਮਾਂ ਨੂੰ ਵਿਦਾਇਗੀ ਦਿੱਤੀ ਗਈ ਤਸਵੀਰਾਂ ਅੱਜ ਦੁਪਹਿਰ 2 ਵਜੇ ਕਰੀਬ ਸਾਂਝੀਆਂ ਕੀਤੀਆਂ ਗਈਆਂ ਹਨ ਜਿੱਥੇ ਐਸਪੀਡੀ ਮਨਜੀਤ ਸਿੰਘ ਦੀ ਅਗਵਾਈ ਹੇਠ ਅੱਜ ਪੁਲਿਸ ਮੁਲਾਜ਼ਮ ਵਧੀਆ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਸੇਵਾ ਮੁਕਤ ਵਿਦਾਇਗੀ ਦਿੱਤੀ ਗਈ।