ਕਪੂਰਥਲਾ: ਭਾਰਤੀਆਂ ਆਮ ਜਨਤਾ ਪਾਰਟੀ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰਪਤੀ ਦੇ ਨਾਮ ਡੀਸੀ ਦੇ ਸੁਪਰਡੈਂਟ ਨੂੰ ਦਿੱਤਾ ਮੰਗ ਪੱਤਰ
ਭਾਰਤੀਆਂ ਆਮ ਜਨਤਾ ਪਾਰਟੀ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਡੀਸੀ ਦੇ ਸੁਪਰਡੈਂਟ ਅਨਿਲ ਕੁਮਾਰ ਨੂੰ ਦਿੱਤਾ ਗਿਆ। ਇਹ ਜਾਣਕਾਰੀ ਪਾਰਟੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਦਿੱਤੀ।