ਬਰਨਾਲਾ: ਮੀਹ ਦੇ ਮੱਦੇ ਨਜ਼ਰ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਉਣ ਲਈ ਵਿਭਾਗ ਸਰਗਰਮ ਪਸ਼ੂ ਪਾਲਣ ਵਿਭਾਗ ਵੱਲੋਂ ਤਹਿਸੀਲ ਪੱਧਰ ਤੇ ਨੋਡਲ ਅਫਸਰ ਤਾਇਨਾਤ
Barnala, Barnala | Sep 9, 2025
ਪਿਛਲੇ ਕੁਝ ਦਿਨਾਂ ਤੋਂ ਹੋਈ ਭਾਰੀ ਬਾਰਿਸ਼/ਹੜ੍ਹਾਂ ਕਾਰਨ ਪਸ਼ੂਆਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ...