ਨਕੋਦਰ: ਕਾਂਗਰਸ ਹਲਕਾ ਇੰਚਾਰਜ ਡਾਕਟਰ ਨਵਜੋਤ ਸਿੰਘ ਦਾਹੀਆ ਨੇ ਗੁੱਗਾ ਜਾਹਰ ਪੀਰ ਮੰਦਿਰ ਵਿਖੇ ਟੇਕਿਆ ਮੱਥਾ
ਨਕੋਦਰ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਨਵਜੋਤ ਸਿੰਘ ਦਾਹੀਆ ਅੱਜ ਆਪਣੇ ਸਾਥੀਆਂ ਸਮੇਤ ਨਕੋਦਰ ਦੇ ਗੁੱਗਾ ਜਾਹਰ ਪੀਰ ਮੰਦਿਰ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੰਦਿਰ ਵਿੱਚ ਮੱਥਾ ਟੇਕਿਆ।