ਅੰਮ੍ਰਿਤਸਰ 2: ਅੰਮ੍ਰਿਤਸਰ ਪੁਲਿਸ ਦਾ ਕਾਲਜਾਂ ਵਿੱਚ ਵਿਦਿਆਰਥੀਆਂ ਨਾਲ ਖਾਸ ਸੰਵਾਦ, ਦਿੱਤੀਆਂ ਅਹਿਮ ਹਦਾਇਤਾਂ
ਅੰਮ੍ਰਿਤਸਰ ਪੁਲਿਸ ਨੇ ਵੱਖ-ਵੱਖ ਕਾਲਜਾਂ ਵਿੱਚ ਵਿਦਿਆਰਥੀਆਂ ਨਾਲ ਇੰਟਰੈਕਸ਼ਨ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਐਮਰਜੈਂਸੀ ਨੰਬਰ 112 ਬਾਰੇ ਜਾਣਕਾਰੀ ਦਿੱਤੀ। ਇਸ ਮੁਹਿੰਮ ਦਾ ਉਦੇਸ਼ ਪੁਲਿਸ ਅਤੇ ਨੌਜਵਾਨਾਂ ਵਿਚਕਾਰ ਤਾਲਮੇਲ ਵਧਾਉਣਾ ਹੈ।