ਆਨੰਦਪੁਰ ਸਾਹਿਬ: ਸ੍ਰੀ ਕੀਰਤਪੁਰ ਸਾਹਿਬ: ਪਿੰਡ ਬਰੂਵਾਲ ਵਿਖੇ ਲੱਗਿਆ ਮੁਫ਼ਤ ਮੈਡੀਕਲ ਕੈਂਪ, 200 ਤੋਂ ਵੱਧ ਮਰੀਜ਼ਾਂ ਨੂੰ ਮਿਲੀ ਰਾਹਤ
ਸ੍ਰੀ ਕੀਰਤਪੁਰ ਸਾਹਿਬ ਦੇ ਪਿੰਡ ਬਰੂਵਾਲ ਵਿਖੇ ਪ੍ਰਧਾਨ ਮੰਤਰੀ ਮੋਦੀ ਦੇ 25 ਸਾਲ ਦੇ ਜਨਤਕ ਸੇਵਾ ਕਾਲ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਡਾ. ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ 200 ਤੋਂ ਵੱਧ ਲੋਕਾਂ ਦੀ ਸਿਹਤ ਜਾਂਚ ਹੋਈ ਅਤੇ ਮੁਫ਼ਤ ਦਵਾਈਆਂ ਤੇ ਐਨਕਾਂ ਵੰਡੀਆਂ ਗਈਆਂ।