ਅੰਮ੍ਰਿਤਸਰ 2: ਰੇਲਵੇ ਸਟੇਸ਼ਨ ਤੇ ਜੀਆਰਪੀ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ
ਤਿਉਹਾਰਾਂ ਦਾ ਸੀਜਨ ਚੱਲ ਰਿਹਾ ਹੈ ਉਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੇ ਜੀਆਰਪੀ ਪੁਲਿਸ ਅਧਿਕਾਰੀਆਂ ਵੱਲੋਂ ਚੈਕਿੰਗ ਕੀਤੀ ਗਈ ਹੈ ਅਤੇ ਲੋਕਾਂ ਦੇ ਅੱਗੇ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਨੂੰ ਕੋਈ ਅਣਪਛਾਤੀ ਚੀਜ਼ ਮਿਲਦੀ ਹੈ ਤੇ ਉਸੇ ਵੇਲੇ ਇਸ ਦੀ ਜਾਣਕਾਰੀ ਜੀਆਰਪੀ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਜਾਵੇ