ਕਿਸਾਨ ਖੱਜਲ ਖ਼ੁਆਰੀ ਤੋਂ ਬਚਣ ਲਈ ਸੁੱਕਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ : ਡਿਪਟੀ ਕਮਿਸ਼ਨਰ
Sri Muktsar Sahib, Muktsar | Sep 28, 2025
ਡੀਸੀ ਅਭੀਜੀਤ ਕਪਲਿਸ ਨੇ ਕਿਸਾਨਾਂ ਨੂੰ ਖੱਜਲ ਖੁਆਰੀ ਤੋਂ ਬਚਣ ਲਈ ਸੁੱਕਾ ਝੋਨਾ ਵੇਚਣ ਲਈ ਮੰਡੀਆਂ ਵਿੱਚ ਲੈ ਕੇ ਆਉਣ ਦੀ ਅਪੀਲ ਕੀਤੀ। ਉਹਨਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਤੈਅ ਸਮੇਂ ਵਿੱਚ ਫਸਲ ਦੀ ਖਰੀਦਦਾਰੀ,ਅਦਾਇਗੀ ਅਤੇ ਲਿਫਟਿੰਗ ਵੀ ਨਾਲ ਦੀ ਨਾਲ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਹੈ।