ਬਠਿੰਡਾ: ਗੋਲ ਡਿੱਗੀ ਚੌਕ ਨਜਦੀਕ ਸ਼ੱਕੀ ਹਾਲਾਤਾਂ ਚ ਵਿਅਕਤੀ ਦੀ ਮਿਲੀ ਲਾਸ਼ ਪੁਲਿਸ ਮਾਮਲੇ ਦੀ ਜਾਂਚ ਜੁਟੀ
ਜਾਣਕਾਰੀ ਦਿੰਦੇ ਹੋਏ ਸਹਾਰਾ ਜਨ ਸੇਵਾ ਸੰਸਥਾ ਦੇ ਵਰਕਰ ਸੰਦੀਪ ਸਿੰਘ ਸੰਦੀਪ ਗੋਇਲ ਰਾਜਿੰਦਰ ਕੁਮਾਰ ਨੇ ਦੱਸਿਆ ਹੈ ਕਿ ਸਾਨੂੰ ਸੂਚਨਾ ਪ੍ਰਾਪਤ ਹੋਈ ਸੀ ਇੱਕ ਵਿਅਕਤੀ ਦੀ ਲਾਸ਼ ਪਈ ਹੈ ਜਦ ਮੌਕੇ ਤੇ ਜਾ ਕੇ ਦੇਖਿਆ ਤਾਂ ਥਾਣਾ ਕਤਵਾਲੀ ਪੁਲਿਸ ਨੂੰ ਬੁਲਾਇਆ ਗਿਆ। ਜਿੱਥੇ ਪੁਲਿਸ ਮਾਮਲੇ ਜਾਂਚ ਪੜਤਾਲ ਕਰ ਰਹੀ ਹੈ।