ਮੁਕਤਸਰ: ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ : ਸ੍ਰੀ ਤੁਸ਼ਾਰ ਗੁਪਤਾ ਜਿਲ੍ਹਾ ਪੁਲਿਸ ਮੁੱਖੀ
ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਜੀ ਵੱਲੋਂ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਥਾਣਿਆ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਅਤੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਜੀ ਥਾਣਾ ਸਿਟੀ ਅਤੇ ਸਦਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ । ਇਸ ਮੌਕੇ ਸ. ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਹਾਜਰ ਸਨ।