ਮੋਰਿੰਡਾ: ਮੋਰਿੰਡਾ ਸਹਿਕਾਰੀ ਖੰਡ ਮਿੱਲ ਦਾ 14ਵਾਂ ਸਲਾਨਾ ਇਜਲਾਸ ਸੰਪੰਨ
ਮੋਰਿੰਡਾ ਸਹਿਕਾਰੀ ਖੰਡ ਮਿੱਲ ਦਾ 14ਵਾਂ ਸਲਾਨਾ ਆਮ ਇਜਲਾਸ ਰੰਗੀ ਪੈਲੇਸ ਵਿਖੇ ਹੋਇਆ। ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਰਕਾਰ ਦੇ ਕਿਸਾਨ ਪੱਖੀ ਫੈਸਲਿਆਂ ਬਾਰੇ ਚਰਚਾ ਕੀਤੀ। ਪ੍ਰੋਗਰਾਮ ਵਿੱਚ ਮਿੱਲ ਅਧਿਕਾਰੀਆਂ, ਕਿਸਾਨ ਜਥੇਬੰਦੀਆਂ ਅਤੇ ਹੋਰ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।