ਭਵਾਨੀਗੜ੍ਹ: ਬਲਿਆਲ ਰੋਡ ਦੇ ਨੇੜੇ ਇੱਕ ਨਿੱਜੀ ਕੰਪਨੀ ਵੱਲੋਂ ਲਗਾਏ ਜਾ ਰਹੇ ਮੋਬਾਇਲ ਫੋਨ ਵਾਲੇ ਟਾਵਰ ਦੇ ਵਿਰੋਧ 'ਚ ਕਈ ਮੁਹੱਲਾ ਵਾਸੀਆਂ ਨੇ ਪ੍ਰਦਰਸ਼ਨ ਕੀਤਾ
ਭਵਾਨੀਗੜ੍ਹ ਸ਼ਹਿਰ ਦੇ ਬਲਿਆਰ ਰੋਡ ਦੇ ਨਜ਼ਦੀਕ ਸੰਘਣੀ ਆਬਾਦੀ ਵਾਲੇ ਖੇਤਰ ਚ ਇੱਕ ਨਿੱਜੀ ਕੰਪਨੀ ਵੱਲੋਂ ਲਗਾਏ ਜਾ ਰਹੇ ਮੋਬਾਇਲ ਫੋਨ ਵਾਲੇ ਟਾਵਰ ਦੇ ਬਰੋ ਚ ਅੱਜ ਕਈ ਮੁਹੱਲਾ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਪ੍ਰਸ਼ਾਸਨ ਵਿਰੁੱਧ ਪ੍ਰਸ਼ਾਸਨ ਵਿਰੁੱਧ ਨਾਰੇਬਾਜ਼ੀ ਕੀਤੀ ਗਈ ਇਸ ਮੌਕੇ ਤੇ ਜਾਣਕਾਰੀ ਦਿੰਦੇ ਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਨਿੱਜੀ ਕੰਪਨੀ ਵੱਲੋਂ ਬਲਿਹਾਰ ਰੋਡ ਤੇ ਐਫਸੀਆਈ ਗੁਦਾਮਾਂ