ਰੂਪਨਗਰ: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਵਿੱਚੋਂ ਗਾਰਾ ਕੱਢਣ ਦੀ ਸੇਵਾ ਹੋਈ ਆਰੰਭ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਕੀਤੀ ਅਰਦਾਸ
Rup Nagar, Rupnagar | Sep 5, 2025
ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਵਿੱਚੋਂ ਗਾਰਾ ਕੱਢਣ ਦੀ ਸੇਵਾ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ...