ਲੁਧਿਆਣਾ ਪੂਰਬੀ: Ludhiana News: ਪੁਲਿਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ, 16 ਕਿਲੋ ਅਫ਼ੀਮ ਤੇ ਹੈਰੋਇਨ ਬਰਾਮਦ
ਲੁਧਿਆਣਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 16 ਕਿਲੋ ਅਫ਼ੀਮ, 3.134 ਕਿਲੋ ਹੈਰੋਇਨ ਅਤੇ 1.05 ਲੱਖ ਰੁਪਏ ਦੀ ਡਰੱਗ ਮਨੀ ਸਣੇ 7 ਤਸਕਰਾਂ ਨੂੰ ਕਾਬੂ ਕੀਤਾ ਹੈ। ਜਸਪਾਲ ਬਾਂਗਰ ਤੇ ਹੀਰੋ ਸੁਮਨ ਨਗਰ ਵਿੱਚ ਸਰਚ ਆਪ੍ਰੇਸ਼ਨ ਦੌਰਾਨ 42 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।