ਦੀਨਾਨਗਰ: ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਨਿਆੜ ਸ਼ੂਗਰ ਮਿੱਲ ਖ਼ਿਲਾਫ਼ ਨੈਸ਼ਨਲ ਹਾਈਵੇ ਜਾਮ
ਦੀਨਾਨਗਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਪਨਿਆੜ ਸ਼ੂਗਰ ਮਿੱਲ ਦੇ ਪ੍ਰਬੰਧਨ ਵਿਰੁੱਧ ਨੈਸ਼ਨਲ ਹਾਈਵੇ ਜਾਮ ਕੀਤਾ। ਪ੍ਰਸ਼ਾਸਨ ਅਤੇ ਮਿੱਲ ਪ੍ਰਬੰਧਨ ਵੱਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕੀਤਾ।