ਪਟਿਆਲਾ: ਪਟਿਆਲਾ ਦੀ ਵਿਜੀਲੈਂਸ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਕੀਤਾ ਗਿਆ ਕਾਬੂ।
ਜ਼ਿਕਰ ਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਤੇ ਪੰਜਾਬ ਦੇ ਵਿੱਚ ਭਰਸ਼ਟਾਚਾਰ ਅਤੇ ਰਿਸ਼ਵਤ ਖੋਰੀ ਨੂੰ ਖਤਮ ਕਰਨ ਦੇ ਮਕਸਦ ਤਹਿਤ ਵਿਜਲੈਂਸ ਪੁਲਿਸ ਵੱਲੋਂ ਲਗਾਤਾਰ ਭਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਵਾਲੇ ਵਿਅਕਤੀਆਂ ਤੇ ਕਾਰਵਾਈ ਕੀਤੀ ਜਾ ਰਹੀ ਇਸ ਨੂੰ ਲੈ ਕੇ ਵਿਜਲੈਂਸ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਰਿਸ਼ਵਤ ਲੈਣ ਦੇ ਅਰੋਪਾ ਹੇਠ ਗਿਰਫਤਾਰ ਕੀਤਾ ਗਿਆ ਹੈ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।