ਅੰਮ੍ਰਿਤਸਰ 2: ਅੰਮ੍ਰਿਤਸਰ: ਝੋਨੇ ਦੇ ਖਰੀਦ ਸੀਜ਼ਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਅਹਿਮ ਮੀਟਿੰਗ
ਅੰਮ੍ਰਿਤਸਰ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਮੀਟਿੰਗ ਕੀਤੀ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਸਹੂਲਤਾਂ ਯਕੀਨੀ ਬਣਾਈਆਂ ਜਾਣ। ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਮੀ ਰਹਿਤ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ।