ਦੁਧਨ ਸਾਧਾ: ਵਿਦੇਸ ਭੇਜਣ ਦੇ ਨਾਮ ਤੇ 46 ਲੱਖ ਰੁਪਏ ਦੀ ਠੱਗੀ ਮਾਰਨ ਤੇ ਮਮਲਾ ਕੀਤਾ ਦਰਜ
ਸ਼ਿਕਾਇਤ ਕਰਤਾ ਮੁਤਾਬਕ ਉਕਤ ਵਿਅਕਤੀ ਨੇ ਵਿਦੇਸ਼ ਦਾ ਝਾਂਸਾ ਦੇ ਕੇ 46 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਿਸ ਕੀਤੇ, ਜਿਸ ਤੋਂ ਬਾਅਦ ਦੁੱਧਨ ਸਾਦਾ ਅਧੀਨ ਪੈਂਦੀ ਜੁਲਕਾ ਪੁਲਿਸ ਨੇ ਇਸ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ।