ਪਠਾਨਕੋਟ: ਸ਼ਿਵ ਸੈਨਾ ਆਗੂ ਦੇ ਭਰਾ ਦੇ ਕਤਲ ਦੇ ਦੋਸ਼ ਵਿੱਚ ਦੋ ਸਕੇ ਭਰਾ ਗ੍ਰਿਫ਼ਤਾਰ
ਪਠਾਨਕੋਟ ਪੁਲਸ ਨੇ ਸ਼ਿਵ ਸੈਨਾ ਆਗੂ ਰਵੀ ਸ਼ਰਮਾ ਦੇ ਭਰਾ ਜਿਤੇਂਦਰ ਸ਼ਰਮਾ ਦੇ ਕਤਲ ਕੇਸ ਨੂੰ ਸੁਲਝਾ ਲਿਆ ਹੈ। ਪੁਲਸ ਨੇ ਵਾਰਦਾਤ ਵਿੱਚ ਸ਼ਾਮਲ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕਰਕੇ ਕਤਲ ਲਈ ਵਰਤਿਆ ਲੱਕੜ ਦਾ ਬੱਲਾ ਬਰਾਮਦ ਕਰ ਲਿਆ ਹੈ। ਐੱਸ.ਪੀ. ਵਿਜੇ ਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਇਸਦੀ ਪੁਸ਼ਟੀ ਕੀਤੀ।