ਫ਼ਿਰੋਜ਼ਪੁਰ: ਪੁਲਿਸ ਲਾਈਨ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਰਾਸ਼ਟਰੀ ਪੁਲਿਸ ਦਿਵਸ ਮਨਾਇਆ ਗਿਆ
ਪੁਲਿਸ ਲਾਈਨ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਰਾਸ਼ਟਰੀ ਪੁਲਿਸ ਦਿਵਸ ਮਨਾਇਆ ਗਿਆ ਤਸਵੀਰਾਂ ਅੱਜ ਸਵੇਰੇ ਸਾਢੇ ਵਜੇ ਕਰੀਬ ਸਾਹਮਣੇ ਆਈਆਂ ਹਨ। ਐਸਐਸਪੀ ਭੁਪਿੰਦਰ ਸਿੰਘ ਸਿੱਧੂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਇਹ ਦਿਵਸ ਹਰ ਸਾਲ ਦੀ ਤਰ੍ਹਾਂ ਸ਼ਹੀਦਾਂ ਨੂੰ ਯਾਦ ਰੱਖਦੇ ਹੋਏ ਮਨਾਇਆ ਜਾਂਦਾ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ।