ਗਿੱਦੜਬਾਹਾ: ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਗਿੱਦੜਵਾਹਾ ਵਿੱਚ ਕੀਤਾ ਵਿਸ਼ਾਲ ਰੋਡ ਸ਼ੋਅ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿਚ ਗਿੱਦੜਬਾਹਾ ਵਿਚ ਰੋਡ ਸ਼ੋਅ ਕੀਤਾ। ਇਸ ਮੌਕੇ ਐਡਵੋਕੇਟ ਪ੍ਰਿਤਪਾਲ ਸ਼ਰਮਾਂ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਟਰੱਕ ਯੂਨੀਅਨ ਦੇ ਪ੍ਰਧਾਨ ਕਿਰਨਪਾਲ ਸਿੰਘ ਮਾਨ, ਕੌਂਸਲਰ ਰਾਜੀਵ ਮਿੱਤਲ, ਐਡਵੋਕੇਟ ਹਰਦੀਪ ਭੰਗਾਲ, ਵਨੀਤ ਜਿੰਦਲ ਮੋਂਟੀ,ਸੰਜੀਵ ਮਿੱਤਲ,ਸੁਖਮੰਦਰ ਢਿੱਲੋਂ ਵੀ ਮੌਜੂਦ ਸਨ.