ਐਸਏਐਸ ਨਗਰ ਮੁਹਾਲੀ: ਮੋਹਾਲੀ: ਗਮਾਡਾ ਦਫ਼ਤਰ 'ਚ ਈ.ਡੀ ਦੀ ਜਾਂਚ ਜਾਰੀ, 'ਆਪ' ਵੱਲੋਂ ਅੱਜ ਹੋਵੇਗਾ ਵੱਡਾ ਪ੍ਰਦਰਸ਼ਨ
ਮੋਹਾਲੀ ਦੇ ਗਮਾਡਾ ਦਫ਼ਤਰ ਵਿੱਚ ਈ.ਡੀ ਦੀ ਜਾਂਚ ਤੀਜੇ ਦਿਨ ਵੀ ਜਾਰੀ ਹੈ। ਇਸ ਦੇ ਵਿਰੋਧ ਵਿੱਚ ਅੱਜ ਸਵੇਰੇ 10 ਵਜੇ ਆਮ ਆਦਮੀ ਪਾਰਟੀ ਵੱਲੋਂ ਗਮਾਡਾ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।