ਰੂਪਨਗਰ: ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼
ਰੂਪਨਗਰ ਦੇ ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ ਹੋ ਗਈਆਂ ਹਨ। ਤਿੰਨ ਦਿਨ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ 11 ਸਾਲ ਦੇ ਲੜਕੇ ਅਤੇ ਲੜਕੀਆਂ ਹੈਂਡਬਾਲ ਵਿੱਚ ਆਪਣੀ ਖੇਡ ਪ੍ਰਤਿਭਾ ਦਿਖਾਉਣਗੇ।