ਬਾਘਾ ਪੁਰਾਣਾ: ਕਾਂਗਰਸ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਵਿੱਚ ਪਿੰਡ ਡਗਰੂ ਤੋਂ ਸੁਖਵੰਤ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਲ
ਹਲਕਾ ਮੋਗਾ ਤੋ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪਿੰਡ ਡਗਰੂ ਤੋਂ ਸੁਖਵੰਤ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਸਰਪੰਚ ਬਲਜੀਤ ਸਿੰਘ, ਸਰਪੰਚ ਸੁਖਜਿੰਦਰ ਸਿੰਘ ਵੀ ਹਾਜਰ ਸਨ।