ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਸਾਮ ਤੋਂ ਚੱਲੇ ਹੋਏ ਨਗਰ ਕੀਰਤਨ ਦਾ ਸਵਾਗਤ ਮਲੇਰਕੋਟਲਾ ਪੁੱਜਣ ਤੇ ਭਰਮਾ ਸਵਾਗਤ ਕੀਤਾ ਗਿਆ ਇਸ ਮੌਕੇ ਮਲੇਰਕੋਟਲਾ ਦੀ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਅਤੇ ਐਸਐਸਪੀ ਮਲੇਰਕੋਟਲਾ ਡਿਪਟੀ ਕਮਿਸ਼ਨਰ ਮਲੇਰਕੋਟਲਾ ਅਤੇ ਪੰਡਿਤ ਲਾਟਰੀ ਮਲੇਰ ਕੋਟਲਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਤੇ ਵੱਡੀ ਗਿਣਤੀ ਵਿੱਚ ਸੰਗਤ ਵੀ।