ਫਿਲੌਰ: ਥਾਣਾ ਦਿਹਾਤੀ ਦੀ ਪੁਲਿਸ ਨੇ ਦਿਹਾਤੀ ਦੇ ਵੱਖ ਵੱਖ ਇਲਾਕਿਆਂ ਵਿਖੇ ਦੋ ਨਸ਼ਾ ਤਸਕਰ ਅਤੇ ਇੱਕ ਘੋਸ਼ਿਤ ਅਪਰਾਧੀ ਨੂੰ ਕੀਤਾ ਗ੍ਰਿਫਤਾਰ
ਪ੍ਰੈਸ ਵਾਰਤਾ ਕਰਦੇ ਆ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਇੱਕ ਡਕੈਤੀ ਦੇ ਮਾਮਲੇ ਵਿੱਚ ਚੱਲ ਰਿਹਾ ਘੋਸ਼ਿਤ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੂਜੇ ਮਾਮਲੇ ਵਿੱਚ ਉਹਨਾਂ ਨੇ ਇੱਕ ਨਸ਼ਾ ਤਸਕਰ ਨੂੰ 185 ਨਸ਼ੀਲੀਆਂ ਗੋਲੀਆਂ ਅਤੇ ਤੀਸਰੇ ਮਾਮਲੇ ਵਿੱਚ ਅੰਜਲੀ ਨਸ਼ਾ ਤਸਕਰ ਕੋਲੋਂ 184 ਗੋਲੀਆਂ ਬਰਾਮਦ ਹੋਈਆਂ ਹਨ ਇਹਨਾਂ ਤਿੰਨਾਂ ਨੂੰ ਗ੍ਰਿਫਤਾਰ ਕਰ ਅਗਲੀ ਕਾਰਵਾਈ ਆਰੰਭ ਕਰ ਲਿੱਤੀ ਹੈ