ਪਠਾਨਕੋਟ: ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਵੱਲੋਂ ਮਲਕਪੁਰ ਵਿਖੇ ਦਫਤਰ 'ਚ ਕੀਤੀ ਗਈ ਵਿਸ਼ੇਸ਼ ਮੀਟਿੰਗ
ਜਿਲਾ ਪਠਾਨਕੋਟ ਦੇ ਵਿੱਚ ਸੰਭਾਵਿਤ ਹੜਾਂ ਨੂੰ ਲੈ ਕੇ ਅਗੇਤੇ ਕਿੱਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਦਿੱਤਿਆ ਉਪਲ ਡਿਪਟੀ ਕਮਿਸ਼ਨਰ ਪਠਾਣਕੋਟ ਵੱਲੋਂ ਸੰਬੰਧਿਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਾ ਅਧਿਕਾਰੀਆਂ ਨਾਲ ਪ੍ਰਬੰਧਕੀ ਕੰਪਲੈਕਸ ਮਲਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਅਧਿਕਾਰੀ ਮੌਜੂਦ ਰਹੇ