ਮਾਨਸਾ: ਥਾਣਾ ਸਿਟੀ ਵਨ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਛੇ ਗ੍ਰਾਮ ਹੈਰੋਇਨ ਸਮੇਤ ਕੀਤਾ ਮਾਮਲਾ ਦਰਜ
Mansa, Mansa | Sep 17, 2025 ਜਾਣਕਾਰੀ ਦਿੰਦੇ ਆ ਹੌਲਦਾਰ ਹਾਕਮ ਸਿੰਘ ਨੇ ਕਿਹਾ ਕਿ ਮਾਨਸਾ ਦੇ ਐਸਐਸਪੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਆ ਬੀਤੇ ਦਿਨ ਰਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਵੜ ਨੰਬਰ ਇੱਕ ਮਾਨਸਾ ਨੂੰ ਨੇੜੇ ਅਨਮੋਲ ਰੀਪਰ ਫੈਕਟਰੀ ਸਿਰਸਾ ਰੋਡ ਤੋਂ ਕਾਬੂ ਕਰ ਛੇ ਗ੍ਰਾਮ ਹੈਰੋਇਨ ਸਮੇਤ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।